Versions
PAV ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਙੁ ਜਨਮ ਦੇਹ! ਹੁਣ ਤਾਂ ਤੂੰ ਨਗਰੋਂ ਬਾਹਰ ਜਾਵੇਂਗੀ, ਅਤੇ ਰੜ ਵਿੱਚ ਰਹੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਤੂੰ ਛੁਡਾਈ ਜਾਵੇਂਗੀ, ਉੱਥੋਂ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।।
IRVPA ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ!
ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ,
ਅਤੇ ਮੈਦਾਨ ਵਿੱਚ ਵੱਸੇਂਗੀ,
ਤੂੰ ਬਾਬਲ ਨੂੰ ਜਾਵੇਂਗੀ,
ਉੱਥੋਂ ਹੀ ਤੂੰ ਛੁਡਾਈ ਜਾਵੇਂਗੀ,
ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ। PEPS