Bible Versions
Bible Books

Micah 7:17 (AKJV) American King James Version

Versions

PAV   ਓਹ ਨਾਗ ਵਾਂਙੁ ਧੂੜ ਚੱਟਣਗੇ, ਧਰਤੀ ਦੇ ਘਿੱਸਰਨ ਵਾਲਿਆਂ ਵਾਂਙੁ ਓਹ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲਣਗੇ, ਓਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੇ, ਅਤੇ ਤੇਰੇ ਕੋਲੋਂ ਡਰਨਗੇ।।
IRVPA   ਉਹ ਨਾਗ ਵਾਂਗੂੰ ਧੂੜ ਚੱਟਣਗੀਆਂ,
ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ,
ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ,
ਅਤੇ ਤੇਰੇ ਕੋਲੋਂ ਡਰਨਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us