Versions
PAV ਗੁਆਂਢੀ ਉੱਤੇ ਈਮਾਨ ਨਾ ਲਾਓ, ਮਿੱਤ੍ਰ ਉੱਤੇ ਭਰੋਸਾ ਨਾ ਰੱਖੋ, ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਤੋਂ ਵੀ ਆਪਣੇ ਮੂੰਹ ਦੇ ਦਰਵੱਜੇ ਦੀ ਰਾਖੀ ਕਰ।
IRVPA ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ,
ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ,
ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ,
ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।