Versions
PAV ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਉੱਠਾਂਗਾ, ਜਦ ਮੈਂ ਅਨ੍ਹੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।
IRVPA {ਛੁਟਕਾਰਾ ਪਰਮੇਸ਼ੁਰ ਵੱਲੋਂ ਹੀ} PS ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ,
ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ,
ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।