Bible Versions
Bible Books

Nahum 2:2 (AKJV) American King James Version

Versions

PAV   ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਙੁ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆ ਨੇ ਓਹਨਾਂ ਨੂੰ ਖਾਲੀ ਕੀਤਾ, ਅਤੇ ਓਹਨਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।।
IRVPA   ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us