Versions
PAV ਅਤੇ ਜਾਜਕਾਂ ਦੀ ਵੰਸ ਵਿੱਚੋਂ ਨਰਸਿੰਗਿਆਂ ਨਾਲ ਜ਼ਕਰਯਾਹ ਯੋਨਾਥਾਨ ਦਾ ਪੁੱਤ੍ਰ, ਉਹ ਸ਼ਮਅਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾਯਾਹ ਦਾ ਪੁੱਤ੍ਰ, ਉਹ ਜ਼ਕੂਰ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ
IRVPA ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ