Versions
PAV ਅਤੇ ਲੇਵੀ ਏਹ ਸਨ,-ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਣੇ ਧੰਨਵਾਦ ਦੇ ਗੀਤਾਂ ਉੱਤੇ ਸੀ
IRVPA ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।