Bible Versions
Bible Books

Nehemiah 13:15 (AKJV) American King James Version

Versions

PAV   ਉਨ੍ਹੀਂ ਦਿਨੀਂ ਮੈਂ ਯਹੂਦਾਹ ਵਿੱਚ ਵੇਖਿਆ ਕਈ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਚੁਬੱਚਿਆਂ ਵਿੱਚ ਪੀੜਦੇ ਸਨ ਅਤੇ ਭਰੀਆਂ ਨੂੰ ਖੋਤੀਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ ਇਸੇ ਤਰਾਂ ਮੈ ਅਰ ਅੰਗੂਰ ਅਤੇ ਅੰਜੀਰ ਅਰ ਨਾਨਾ ਪਰਕਾਰ ਦੇ ਭਾਰ ਸਬਤ ਦੇ ਦਿਨ ਵਿੱਚ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ ਅਤੇ ਜਿਸ ਦਿਨ ਓਹ ਖਾਣ ਦੀਆਂ ਚੀਜ਼ਾਂ ਵੇਚਣ ਲੱਗੇ ਤਾਂ ਮੈਂ ਗਵਾਹੀ ਲਈ
IRVPA   ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us