Versions
PAV ਤਦ ਮੈਂ ਯਹੂਦਾਹ ਦੇ ਸ਼ਰੀਫਾਂ ਨਾਲ ਝੱਗੜ ਕੇ ਉਨ੍ਹਾਂ ਨੂੰ ਆਖਿਆ, ਏਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਸਬਤ ਦੇ ਦਿਨ ਨੂੰ ਭਰਿਸ਼ਟ ਕਰੋ?
IRVPA ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?