Bible Versions
Bible Books

Nehemiah 13:19 (AKJV) American King James Version

Versions

PAV   ਫੇਰ ਐਉਂ ਹੋਇਆ ਕਿ ਸਬਤ ਤੋਂ ਪਹਿਲਾਂ ਜਦ ਅਨ੍ਹੇਰਾ ਹੋਣ ਲੱਗਾ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਤਗੀਦ ਕੀਤੀ ਕਿ ਜਿੰਨਾ ਚਿਰ ਸਬਤ ਨਾ ਲੰਘ ਜਾਵੇ ਦਰਵੱਜੇ ਨਾ ਖੋਲੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕਈ ਫਾਟਕਾਂ ਉੱਤੇ ਖੜੇ ਕੀਤੇ ਕਿ ਸਬਤ ਦੇ ਦਿਨ ਕੋਈ ਭਾਰ ਅੰਦਰ ਨਾ ਆਵੇ
IRVPA   ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us