Bible Versions
Bible Books

Nehemiah 13:26 (AKJV) American King James Version

Versions

PAV   ਕੀ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਵਿੱਚ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਹ ਦੇ ਵਰਗਾ ਕੋਈ ਪਾਤਸ਼ਾਹ ਨਹੀਂ ਸੀ ਜੋ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਹ ਨੂੰ ਸਾਰੇ ਇਸਰਾਏਲ ਉੱਤੇ ਪਾਤਸ਼ਾਹੀ ਦਿੱਤੀ ਤਾਂ ਵੀ ਓਪਰੀਆਂ ਤੀਵੀਆਂ ਨੇ ਉਸ ਕੋਲੋਂ ਪਾਪ ਕਰਵਾਇਆ
IRVPA   ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us