Versions
PAV ਅਤੇ ਅਲਯਾਸ਼ੀਬ ਸਰਦਾਰ ਜਾਜਕ ਦੇ ਪੁੱਤ੍ਰ ਯੋਯਾਦਆ ਦੀ ਵੰਸ ਵਿੱਚੋਂ ਹੋਰੋਨੀ ਸਨਬੱਲਟ ਦਾ ਜਵਾਈ ਸੀ, ਏਸ ਲਈ ਮੈਂ ਉਹ ਨੂੰ ਆਪਣੇ ਕੋਲੋਂ ਨੱਠਾ ਦਿੱਤਾ
IRVPA ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।