Versions
PAV ਐਉਂ ਹੀ ਮੈਂ ਉਨ੍ਹਾਂ ਨੂੰ ਸਾਰਿਆਂ ਓਪਰਿਆਂ ਵਿੱਚੋਂ ਪਾਕ ਸਾਫ ਕੀਤਾ ਅਤੇ ਜਾਜਕਾਂ ਅਤੇ ਲੇਵੀਆਂ ਲਈ ਹਰ ਇੱਕ ਦੇ ਕੰਮ ਦੇ ਅਨੁਸਾਰ ਜੁੰਮੇਵਾਰੀਆਂ ਠਹਿਰਾਈਆਂ
IRVPA ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।