Versions
PAV ਉਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ ਜਿੱਥੇ ਅੱਗੇ ਨੂੰ ਉਨ੍ਹਾਂ ਨੇ ਮੈਦੇ ਦੀ ਭੇਟ ਅਰ ਲੁਬਾਨ ਅਰ ਭਾਂਡੇ ਅਰ ਅੰਨ ਨਵੀਂ ਮੈਂ ਅਤੇ ਤੇਲ ਦੇ ਦਸਵੰਧ ਜੋ ਹੁਕਮ ਦੇ ਅਨੁਸਾਰ ਲੇਵੀਆਂ ਅਰ ਰਾਗੀਆਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ ਅਤੇ ਜਾਜਕਾਂ ਦੇ ਚੁੱਕਣ ਦੀਆਂ ਭੇਟਾਂ ਰੱਖੀਆਂ
IRVPA ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।