Versions
PAV ਤਾਂ ਮੈਂ ਯਰੂਸ਼ਲਮ ਨੂੰ ਆਇਆ ਅਤੇ ਜਿਹੜੀ ਬੁਰਿਆਈ ਅਲਯਾਸ਼ੀਬ ਨੇ ਟੋਬੀਯਾਹ ਦੇ ਲਈ ਕੀਤੀ ਸੀ ਸਮਝਿਆ, ਕਿ ਉਸ ਨੇ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਹ ਦੇ ਲਈ ਇੱਕ ਕੋਠੜੀ ਬਣਾਈ
IRVPA ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।