Versions
PAV ਓਹ ਤੁਰ ਕੇ ਮੂਸਾ, ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖਬਰ ਲਿਆਏ ਨਾਲੇ ਉਸ ਧਰਤੀ ਦਾ ਫਲ ਵਿਖਾਇਆ
IRVPA ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।