Versions
PAV ਅਤੇ ਐਉਂ ਹੋਵੇਗਾ ਕਿ ਉਸ ਮਨੁੱਖ ਦੇ ਢਾਂਗੇ ਤੋਂ ਜਿਹ ਨੂੰ ਮੈਂ ਚੁਣਾਂਗਾ ਕੂਮਲੀਆਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ ਮੁਕਾ ਦਿਆਂਗਾ ਜਿਹੜੀ ਓਹ ਤੁਹਾਡੇ ਵਿਰੁੱਧ ਬੁੜ ਬੁੜਾਉਂਦੇ ਹਨ
IRVPA ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।