Bible Versions
Bible Books

Numbers 1:1 (AKJV) American King James Version

Versions

PAV   ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ
IRVPA   {ਇਸਰਾਏਲੀਆਂ ਦੀ ਪਹਿਲੀ ਮਰਦਸ਼ੁਮਾਰੀ} PS ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us