Bible Versions
Bible Books

Numbers 1:34 (AKJV) American King James Version

Versions

PAV   ਮਨੱਸ਼ਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
IRVPA   ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us