Bible Versions
Bible Books

Numbers 20:13 (AKJV) American King James Version

Versions

PAV   ਏਹ ਮਰੀਬਾਹ ਦਾ ਪਾਣੀ ਹੈ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ। ਸੋ ਉਹ ਉਨ੍ਹਾਂ ਦੇ ਵਿੱਚ ਪਵਿੱਤ੍ਰ ਠਹਿਰਾਇਆ ਗਿਆ।।
IRVPA   ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ * ਮੱਤਭੇਦ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us