Versions
PAV ਤਾਂ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਹ ਨੇ ਬਿਲਆਮ ਨੂੰ ਆਖਿਆ, ਮੈਂ ਤੇਰਾ ਕੀ ਕੀਤਾ ਕਿ ਤੈਂ ਮੈਨੂੰ ਇਨ੍ਹਾਂ ਤਿੰਨਾਂ ਵਾਰੀਆਂ ਵਿੱਚ ਮਾਰਿਆ?
IRVPA ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?