Versions
PAV ਅੱਗੋਂ ਗਧੀ ਨੇ ਬਿਲਆਮ ਨੂੰ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਹ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੀਕ ਸਵਾਰ ਹੁੰਦਾ ਰਿਹਾ ਹੈਂ? ਕਦੀ ਮੈਂ ਅੱਗੇ ਵੀ ਤੇਰੇ ਨਾਲ ਐਉਂ ਕੀਤਾ ਹੈ? ਉਸ ਆਖਿਆ ਨਹੀਂ
IRVPA ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।