Versions
PAV ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਲਈ ਨਿੱਕਲਿਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਉਲਟਾ ਹੈ
IRVPA ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।