Bible Versions
Bible Books

Numbers 22:6 (AKJV) American King James Version

Versions

PAV   ਹੁਣ ਤੂੰ ਆਣ ਕੇ ਏਸ ਉੱਮਤ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਓਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਤ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਐਉਂ ਮਾਰੀਏ ਭਈ ਮੈਂ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦਿਆਂ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਹ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ ਅਤੇ ਜਿਹ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।।
IRVPA   ਹੁਣ ਤੂੰ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us