Versions
PAV ਅਰਥਾਤ ਹਰ ਇੱਕ ਸ਼ੈ ਜਿਹੜੀ ਅੱਗ ਵਿੱਚ ਪੈ ਸਕੇ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ ਤਾਂ ਉਹ ਸ਼ੁੱਧ ਹੋਵੇਗੀ। ਤਾਂ ਵੀ ਓਹ ਅਸ਼ੁੱਧਤਾਈ ਦੇ ਜਲ ਨਾਲ ਪਵਿੱਤ੍ਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸੱਕੇ ਤੁਸੀਂ ਪਾਣੀ ਦੇ ਵਿੱਚ ਦੀ ਲੰਘਾਓ
IRVPA ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।