Bible Versions
Bible Books

Numbers 36:1 (AKJV) American King James Version

Versions

PAV   ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਜਿਹੜੇ ਯੂਸੁਫ਼ ਦੇ ਪੁੱਤ੍ਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤ੍ਰ ਗਿਲਆਦ ਦੇ ਪੁੱਤ੍ਰਾਂ ਦੇ ਟੱਬਰ ਤੋਂ ਸਨ ਨੇੜੇ ਆਣ ਕੇ ਮੂਸਾ ਦੇ ਅੱਗੇ ਅਰ ਉਨ੍ਹਾਂ ਪਰਧਾਨਾਂ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਗੱਲ ਕੀਤੀ
IRVPA   {ਸਲਾਫ਼ਹਾਦ ਦੀਆਂ ਧੀਆਂ ਦਾ ਹਿੱਸਾ} PS ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੂਸੁਫ਼ ਦੇ ਪੁੱਤਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਟੱਬਰ ਤੋਂ ਸਨ, ਨੇੜੇ ਕੇ ਮੂਸਾ ਅਤੇ ਉਨ੍ਹਾਂ ਪ੍ਰਧਾਨ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us