Bible Versions
Bible Books

Numbers 5:27 (AKJV) American King James Version

Versions

PAV   ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭਿੱਟੀ ਗਈ ਹੈ ਅਤੇ ਉਸ ਆਪਣੇ ਮਨੁੱਖ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾਕੇ ਕੌੜਾ ਹੋ ਜਾਵੇਗਾ ਅਰ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ
IRVPA   ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us