Versions
PAV ਉਨ੍ਹਾਂ ਮਨੁੱਖਾਂ ਨੇ ਉਹ ਨੂੰ ਆਖਿਆ ਭਈ ਅਸੀਂ ਇੱਕ ਆਦਮੀ ਦੀ ਲੋਥ ਦੇ ਕਾਰਨ ਅਸ਼ੁੱਧ ਹਾਂ। ਅਸੀਂ ਕਿਉਂ ਰੁਕੇ ਰਹੀਏ ਕੀ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?
IRVPA ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?