Versions
PAV ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜੀਉਂਦਾ ਰਹਾਂਗਾ ਅਤੇ ਤੁਸਾਂ ਸਭਨਾਂ ਦੇ ਨਾਲ ਠਹਿਰਾਂਗਾ ਭਈ ਨਿਹਚਾ ਵਿੱਚ ਤੁਹਾਡੀ ਉੱਨਤੀ ਅਤੇ ਅਨੰਦ ਹੋਵੇ
ERVPA ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋਡ਼ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇਥੇ ਠਹਿਰਾਂਗਾ ਤਾਂ ਕਿ ਤੁਸੀਂ ਵਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।
IRVPA ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ।