Bible Versions
Bible Books

Philippians 1:7 (AKJV) American King James Version

Versions

PAV   ਇਉਂ ਤੁਸਾਂ ਸਭਨਾਂ ਦੇ ਲਈ ਮੈਨੂੰ ਇਹੋ ਮੰਨਣਾ ਉਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸੱਭੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ
ERVPA   ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।
IRVPA   ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us