Bible Versions
Bible Books

Psalms 123:2 (AKJV) American King James Version

Versions

PAV   ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਗੋੱਲੀ ਦੀਆਂ ਅੱਖਾਂ ਆਪਣੀ ਬੀਬੀ ਦੇ ਹੱਥ ਵੱਲ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਹਨ, ਜਦ ਤੀਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
IRVPA   ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us