Versions
PAV ਨਿਸੰਗ ਮੈਂ ਆਪਣੀ ਜਾਨ ਨੂੰ ਠੰਡਾ ਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਨਾਲ ਹੈ, ਹਾਂ, ਦੁੱਧ ਛੁਡਾਏ ਹੋਏ ਬਾਲਕ ਵਾਂਙੁ ਮੇਰੀ ਜਾਨ ਮੇਰੇ ਅੰਦਰ ਹੈ।
IRVPA ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।