Versions
PAV ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ ਮਹਿਮਾ! ।।
IRVPA ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”