Bible Versions
Bible Books

Psalms 52:7 (AKJV) American King James Version

Versions

PAV   ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ!
IRVPA   ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us