Versions
PAV ਅਤੇ ਧਰਤੀ ਦੇ ਵਾਸੀ ਓਹਨਾਂ ਉੱਤੇ ਅਨੰਦ ਕਰਨਗੇ ਅਤੇ ਮਗਨ ਹੋਣਗੇ ਅਤੇ ਇੱਕ ਦੂਏ ਦੇ ਕੋਲ ਸੁਗਾਤਾਂ ਭੇਜਣਗੇ ਇਸ ਲਈ ਜੋ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਿਆਂ ਕੀਤਾ ਹੋਇਆ ਸੀ
ERVPA ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁਖ ਤਕਲੀਫ਼ਾਂ ਲਿਆਂਦੀਆਂ।
IRVPA ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।