Bible Versions
Bible Books

Revelation 11:12 (AKJV) American King James Version

Versions

PAV   ਅਤੇ ਉਨ੍ਹਾਂ ਨੇ ਅਕਾਸ਼ੋਂ ਇੱਕ ਵੱਡੀ ਅਵਾਜ਼ ਓਹਨਾਂ ਨੂੰ ਇਹ ਆਖਦੇ ਸੁਣੀ ਭਈ ਐਧਰ ਉਤਾਹਾਂ ਨੂੰ ਜਾਓ! ਤਾਂ ਓਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਓਹਨਾਂ ਦੇ ਵੈਰੀਆਂ ਨੇ ਓਹਨਾਂ ਨੂੰ ਡਿੱਠਾ
ERVPA   ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, "ਇਥੇ ਉੱਤੇ ਜਾਓ।" ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
IRVPA   ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us