Bible Versions
Bible Books

Revelation 9:19 (AKJV) American King James Version

Versions

PAV   ਓਹਨਾਂ ਘੋੜਿਆਂ ਦਾ ਬਲ ਓਹਨਾਂ ਦੇ ਮੂੰਹ ਅਤੇ ਓਹਨਾਂ ਦੀਆਂ ਪੂਛਾਂ ਵਿੱਚ ਹੈ, ਕਿਉਂਕਿ ਜੋ ਓਹਨਾਂ ਦੀਆਂ ਪੂਛਾਂ ਸੱਪਾਂ ਵਰਗੀਆਂ ਹਨ ਅਤੇ ਓਹਨਾਂ ਦੇ ਸਿਰ ਵੀ ਹਨ ਅਤੇ ਓਹ ਉਨ੍ਹਾਂ ਦੇ ਨਾਲ ਵਿਗਾੜ ਕਰਦੇ ਹਨ
ERVPA   ਘੋਡ਼ਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ।
IRVPA   ਉਹਨਾਂ ਘੋੜਿਆਂ ਦਾ ਬਲ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਹੈ, ਕਿਉਂ ਜੋ ਉਹਨਾਂ ਦੀਆਂ ਪੂੰਛਾਂ ਸੱਪਾਂ ਵਰਗੀਆਂ ਹਨ ਅਤੇ ਉਹਨਾਂ ਦੇ ਸਿਰ ਵੀ ਹਨ ਅਤੇ ਉਹ ਉਨ੍ਹਾਂ ਦੇ ਨਾਲ ਵਿਨਾਸ਼ ਕਰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us