Bible Versions
Bible Books

Romans 10:18 (AKJV) American King James Version

Versions

PAV   ਪਰ ਮੈਂ ਆਖਦਾ ਹੈਂ, ਭਲਾ, ਉਨ੍ਹਾਂ ਨੇ ਨਾ ਸੁਣਿਆॽ ਬੇਸ਼ਕ! ਓਹਨਾਂ ਦਾ ਬੋਲ ਸਾਰੀ ਧਰਤੀ ਵਿੱਚ ਗਿਆ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਓਹਨਾਂ ਦੇ ਸ਼ਬਦ।।
ERVPA   ਪਰ ਮੈਂ ਪੁਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।” ਜ਼ਬੂਰ 19:4
IRVPA   ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us