Bible Versions
Bible Books

Romans 10:3 (AKJV) American King James Version

Versions

PAV   ਕਿਉਂ ਜੋ ਪਰਮੇਸ਼ੁਰ ਦੇ ਧਰਮ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਰਮ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰ ਕੇ ਓਹ ਪਰਮੇਸ਼ੁਰ ਦੇ ਧਰਮ ਦੇ ਅਧੀਨ ਨਾ ਹੋਵੇ
ERVPA   ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹਾਯ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
IRVPA   ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us