Bible Versions
Bible Books

Romans 11:17 (AKJV) American King James Version

Versions

PAV   ਪਰ ਜੇ ਡਾਲੀਆਂ ਵਿੱਚੋਂ ਕਈਕੁ ਤੋੜੀਆਂ ਗਈਆਂ ਅਤੇ ਤੂੰ ਜਿਹੜਾ ਜੰਗਲੀ ਜ਼ੈਤੂਨ ਸੈਂ ਓਹਨਾਂ ਵਿੱਚ ਪੇਉਂਦ ਚਾੜ੍ਹਿਆ ਗਿਆ ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ
ERVPA   ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰਖਤ ਦੀਆਂ ਕੁਝ ਟਹਿਣੀਆਂ ਤੋਡ਼ ਦਿੱਤੀ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
IRVPA   ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us