Bible Versions
Bible Books

Romans 11:20 (AKJV) American King James Version

Versions

PAV   ਹੱਛਾ ਓਹ ਤਾਂ ਬੇਪਰਤੀਤੀ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਪਰਤੀਤ ਹੀ ਦੇ ਕਾਰਨ ਖਲੋਤਾ ਹੈਂ। ਗਰਬ ਨਾ ਕਰ ਸਗੋਂ ਡਰ
ERVPA   ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਅਨਾਸਥਾ ਕਾਰਣ ਤੋਡ਼ਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਆਸਥਾ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।
IRVPA   ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us