Versions
PAV ਅਤੇ ਤੁਸੀਂ ਸਮਾ ਜਾਣਦੇ ਹੋ ਜੋ ਹੁਣ ਨੀਂਦਰ ਤੋਂ ਤੁਹਾਡੇ ਜਾਗਣ ਦਾ ਵੇਲਾ ਆ ਪੁੱਜਿਆ ਹੈ ਕਿਉਂ ਜੋ ਜਿਸ ਵੇਲੇ ਅਸੀਂ ਨਿਹਚਾ ਕੀਤੀ ਓਸ ਵੇਲੇ ਨਾਲੋਂ ਸਾਡੀ ਮੁਕਤੀ ਹੁਣ ਨੇੜੇ ਹੈ
ERVPA ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਮ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਡੇ ਨਿਹਚਾ ਕਰਨ ਦੇ ਸਮੇਂ ਤੋਵੀ ਬਹੁਤ ਨੇਡ਼ੇ ਹੈ।
IRVPA {ਸਮਾਂ ਨੇੜੇ ਹੈ} PS ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।