Bible Versions
Bible Books

Romans 13:3 (AKJV) American King James Version

Versions

PAV   ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਕੀ ਤੂੰ ਹਾਕਮ ਤੋਂ ਡਰਿਆ ਨਹੀਂ ਚਾਹੁੰਦਾॽ ਤਾਂ ਭਲਾ ਕਰ ਫੇਰ ਉਹ ਦੀ ਵੱਲੋਂ ਤੇਰੀ ਸੋਭਾ ਹੋਵੇਗੀ
ERVPA   ਜਿਹਡ਼ੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹਾਯ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
IRVPA   ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us