Bible Versions
Bible Books

Romans 14:11 (AKJV) American King James Version

Versions

PAV   ਕਿਉਂ ਜੋ ਇਹ ਲਿਖਿਆ ਹੋਇਆ ਹੈ, - ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ, ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ, ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।।
ERVPA   ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ ਕਿ; “ਹਰ ਮਨੁੱਖ ਮੇਰੇ ਅੱਗੇ ਨਿਵੇਗਾ ਹਰ ਮਨੁੱਖ ਇਹ ਆਖੇਗਾ; ਕਿ ਮੈਂ ਪਰਮੇਸ਼ੁਰ ਹਾਂ, ਮੈਂ ਜਿਉਂਦਾ ਪ੍ਰਭੂ ਹਾਂ ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ। ਯਾਸਾਯਾਹ 45:23
IRVPA   ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us