Bible Versions
Bible Books

Romans 15:13 (AKJV) American King James Version

Versions

PAV   ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।
ERVPA   ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ।
IRVPA   ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us