Bible Versions
Bible Books

Romans 15:5 (AKJV) American King James Version

Versions

PAV   ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ
ERVPA   ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।
IRVPA   ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us