Bible Versions
Bible Books

Romans 1:13 (AKJV) American King James Version

Versions

PAV   ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।।
ERVPA   ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬਡ਼ੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਦੀ ਸਹਾਇਤਾ ਕਰ ਸਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
IRVPA   ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us