Bible Versions
Bible Books

Romans 1:16 (AKJV) American King James Version

Versions

PAV   ਮੈਂ ਤਾਂ ਇੰਜੀਲ ਤੋਂ ਸ਼ਰਮਾਉਂਦਾ ਨਹੀਂ ਇਸ ਲਈ ਜੋ ਉਹ ਹਰੇਕ ਨਿਹਚਾਵਾਨ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸ਼ਕਤੀ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਦੇ ਲਈ
ERVPA   ਮੈਨੂੰ ਖੁਸ਼ਖਬਰੀ ਤੇ ਮਾਨ ਹਾਯ। ਇਹ ਉਹ ਤਾਕਤ ਹੈ, ਜਿਹਡ਼ੀ ਪਰਮੇਸ਼ੁਰ ਉਨ੍ਹਾਂ ਸਭ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹਡ਼ੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।
IRVPA   {ਖੁਸ਼ਖਬਰੀ ਦੀ ਸਮਰੱਥਾ} PS ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us