Bible Versions
Bible Books

Romans 1:17 (AKJV) American King James Version

Versions

PAV   ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।।
ERVPA   ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਆਸਥਾ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ ਕਿ। “ਜਿਹਡ਼ਾ ਮਨੁੱਖ ਨਿਹਚਾ ਨਮਿਤ੍ਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।”
IRVPA   ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us