Bible Versions
Bible Books

Romans 1:20 (AKJV) American King James Version

Versions

PAV   ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ
ERVPA   ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹਡ਼ੇ ਉਹ ਕਰਦੇ ਹਨ।
IRVPA   ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us